Team PATIALA MANTHAN

Team PATIALA MANTHAN

Patiala Manthan is an information sharing media of Royal City of Punjab - PATIALA. It is just like a notice board of Patiala where we can share your offers and information, which can be useful for other citizens.

ਇਤਿਹਾਸਿਕ T12 ਕ੍ਰਿਕੇਟ ‘ਟੱਕਰ’ -ਮਾਡਰਨ ਸੀਨੀਅਰ ਸੈਕੰਡਰੀ ਸਕੂਲ ਅਤੇ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਵਿਚਕਾਰ

ਇਤਿਹਾਸਿਕ T12 ਕ੍ਰਿਕੇਟ ‘ਟੱਕਰ’ – ਮਾਡਰਨ ਸੀਨੀਅਰ ਸੈਕੰਡਰੀ ਸਕੂਲ ਅਤੇ ਯਾਦਵਿੰਦਰਾ ਪਬਲਿਕ ਸਕੂਲ, ਪਟਿਆਲਾ ਵਿਚਕਾਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਨੇ 21 ਅਪ੍ਰੈਲ, 2024 ਨੂੰ ਪਟਿਆਲਾ ਦੇ ਦੋ ਸਭ ਤੋਂ ਪੁਰਾਣੇ ਸਕੂਲਾਂ – ਮਾਡਰਨ ਸੀਨੀਅਰ ਸੈਕੰਡਰੀ ਸਕੂਲ ਅਤੇ ਯਾਦਵਿੰਦਰਾ ਪਬਲਿਕ…

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ, 20 ਅਪ੍ਰੈਲ:ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦਦਹੇੜਾ, ਮਹਿਮਦਪੁਰ ਅਤੇ ਧਬਲਾਨ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ…

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲ

ਪਟਿਆਲਾ  20 ਅਪ੍ਰੈਲ:ਪੰਜਾਬ ਸਰਕਾਰ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ਼ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਮਿਲਾਵਟੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ…

ਪੂਰਬੀ ਰੇਲਵੇ ਨੇ ਪੀ ਐਲ ਡਬਲਯੂ ਕ੍ਰਿਕਟ ਸਟੇਡੀਅਮ ਵਿੱਚ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ ਵਿੱਚ ਜਿੱਤ ਕੀਤੀ ਦਰਜ

ਪਟਿਆਲਾ, [20.4.2024] – 2023-24 ਸੀਜ਼ਨ ਦੌਰਾਨ ਆਯੋਜਿਤ ਪੁਰਸ਼ਾਂ ਲਈ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ ਚੈਂਪੀਅਨਸ਼ਿਪ, 16.4.2020 ਨੂੰ ਪਟਿਆਲਾ ਲੋਕੋਮੋਟਿਵ ਵਰਕਸ (ਪੀ ਐਲ ਡਬਲਯੂ) ਦੀ ਸਰਪ੍ਰਸਤੀ ਹੇਠ ਪੀ ਐਲ ਡਬਲਯੂ ਕ੍ਰਿਕਟ ਸਟੇਡੀਅਮ ਵਿਖੇ ਨਾਕ ਆਊਟ ਮੈਚਾਂ ਨਾਲ ਸ਼ੁਰੂ ਹੋਈ। ਟੂਰਨਾਮੈਂਟ ਦਾ…

Newspaper Advertisement Booking Center

Good News for Patiala, A professional advertising agency has started its operation in your city Patiala. Now you can get publish your advertisement like Matrimonial advertisements, public notices, Name change advt, your business advertisement in any newspaper (English, Hindi Or…

ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ

ਪਟਿਆਲਾ, 21 ਦਸੰਬਰ 2023:-ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਬਾਅਦ…

ਦੂਧਨਸਾਧਾਂ ਦੇ ਐਸ.ਡੀ.ਐਮ ਵਲੋਂ ਦੁਆਰਾ “ਸੇਫ ਸਕੂਲ ਵਾਹਨ ਪਾਲਿਸੀ” ਸਬੰਧੀ ਸਕੂਲ ਮੁਖੀਆਂ ਨਾਲ ਬੈਠਕ

ਦੂਧਨਸਾਧਾਂ, 21 ਦਸੰਬਰ 2023: ਦੂਧਨਸਾਧਾਂ ਦੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਨੇ ਆਪਣੇ ਇਲਾਕੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮਾਲਕਾਂ ਨਾਲ ਬੈਠਕ ਕਰਕੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਕ੍ਰਿਪਾਲਵੀਰ ਸਿੰਘ ਨੇ ਕਿਹਾ, ਸਾਡੇ ਬੱਚਿਆ ਦੀ ਸੁਰੱਖਿਆ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ

ਪਟਿਆਲਾ, 21 ਦਸੰਬਰ 2023:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ…

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਕੀਤੀ ਉੱਚ ਪੱਧਰੀ ਮੀਟਿੰਗ

ਪਟਿਆਲਾ, 21 ਦਸੰਬਰ 2023:- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀਆਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ…

ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼

ਪਾਤੜਾਂ (ਪਟਿਆਲਾ), 20 ਦਸੰਬਰ 2023:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼ ਕੀਤਾ ਗਿਆ…

ਪਿੰਡ ਦੀਆਂ ਔਰਤਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਗਾਇਆ ਕੈਂਪ

ਪਟਿਆਲਾ, 20 ਦਸੰਬਰ 2023:- ਮਿਲਾਪ ਸੀ.ਐਲ.ਐਫ ਪਿੰਡ ਰਿਵਾਸ ਬ੍ਰਾਹਮਣਾਂ ਦੇ ਦਫ਼ਤਰ ਵਿਖੇ ਨੈਸ਼ਨਲ ਰੂਰਲ ਲਾਇਵਲੀਹੁੱਡ ਮਿਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਿੰਡਾਂ ਦੀਆਂ ਗਰੀਬ ਔਰਤਾਂ ਲਈ ਛੋਟੇ ਕਾਰੋਬਾਰ ਸਬੰਧੀ, ਬੀਮੇ ਅਤੇ ਕਾਨੂੰਨੀ ਹੱਕਾਂ ਪ੍ਰਤੀ…

ਏਸ਼ੀਅਨ ਗਰੁੱਪ ਆਫ਼ ਕਾਲੇਜਸ, ਪਟਿਆਲਾ ਵਿਖੇ ਪਲੇਸਮੈਂਟ ਕੈਂਪ 21 ਦਸੰਬਰ ਨੂੰ

ਪਟਿਆਲਾ 20 ਦਸੰਬਰ 2023, ਪੰਜਾਬ ਸਰਕਾਰ ਵੱਲੋਂ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਏਸ਼ੀਅਨ ਗਰੁੱਪ ਆਫ਼ ਕਾਲੇਜਸ, ਪਟਿਆਲਾ ਵਿਖੇ ਵੱਖ-ਵੱਖ ਕੰਪਨੀਆਂ ਵੱਲੋਂ ਮਿਤੀ 21 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ…

ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ’ਚ ਲਗਾਇਆ ਗਿਆ ਜਾਗਰੂਕਤਾ ਕੈਂਪ

ਪਟਿਆਲਾ, 20 ਦਸੰਬਰ 2023: ਸਖੀ ਵਨ ਸਟਾਪ ਸੈਂਟਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਪੀ.ਐਚ.ਸੀ. ਹਰਪਾਲਪੁਰ ਦੀਆਂ (32 ਪਿੰਡਾਂ ਦੀਆਂ) ਆਸ਼ਾ ਵਰਕਰਾਂ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਟਰੇਨਿੰਗ ਦਿੱਤੀ ਗਈ।ਇਸ ਮੌਕੇ…

ਪਟਿਆਲਾ ਲੋਕ ਸਭਾ ਹਲਕੇ ‘ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਮੀਟਿੰਗ

ਪਟਿਆਲਾ, 19 ਦਸੰਬਰ 2023:- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਪਟਿਆਲਾ ਲੋਕ ਸਭਾ ਹਲਕੇ ਅੰਦਰ ਸੰਵੇਦਨਸ਼ੀਲ ਤੇ ਅਤਿ ਸੰਵੇਨਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਲਈ ਸਮੂਹ ਵਿਧਾਨ ਸਭਾ ਹਲਕਿਆਂ ਦੇ ਚੋਣ ਅਫ਼ਸਰਾਂ-ਕਮ-ਐਸ.ਡੀ.ਐਮਜ਼ ਅਤੇ…

ਵਿਧਾਇਕਾਂ ਨੂੰ ਨਾਲ ਲੈਕੇ ਜਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ, 19 ਦਸੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ…

ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਪਟਿਆਲਾ, 19 ਦਸੰਬਰ 2023:- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ…

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਪਟਿਆਲਾ (19-12-2023):- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਧਾਮੋਮਾਜਰਾ, ਪਟਿਆਲਾ ਵਿਖੇ ਕਾਲਜ ਦੀ ਗੁਰਮਤਿ ਚੇਤਨਾ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਅਤੇ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ

ਪਟਿਆਲਾ, 19 ਦਸੰਬਰ 2023:- ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ…

ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ ‘ਚ ਨਵੇਂ ਕਮਰਿਆਂ ਲਈ 54 ਲੱਖ ਤੇ ਜਿੰਮ ਬਣਾਉਣ ਲਈ 9 ਲੱਖ ਰੁਪਏ ਜਾਰੀ ਕੀਤੇ

ਸਮਾਣਾ (ਪਟਿਆਲਾ), 18 ਦਸੰਬਰ 2023: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ 5 ਸਕੂਲਾਂ ਲਈ 54 ਲੱਖ ਰੁਪਏ ਤੇ 4 ਪਿੰਡਾਂ ‘ਚ ਜਿੰਮ ਲਈ 9 ਲੱਖ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ…

11 ਸਾਲ ਪੁਰਾਣੇ ਕੇਸ ਵਿਚ ਮੈਨੂੰ ਪੁਲਿਸ ਪੁੱਛ-ਗਿੱਛ ਲਈ ਸੱਦ ਕੇ ਮੁੱਖ ਮੰਤਰੀ ਸਿਆਸੀ ਬਦਲਾਖੋਰੀ ’ਤੇ ਉਤਰੇ: ਬਿਕਰਮ ਸਿੰਘ ਮਜੀਠੀਆ

ਪਟਿਆਲਾ, 18 ਦਸੰਬਰ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਟਿਆਲਾ ਵਿਖੇ ਸਪੈਸ਼ਲ ਇੰਵੈਸਟਿਗੇਸ਼ਨ ਟੀਮ ਅੱਗੇ ਪੁੱਛ ਗਿੱਛ ਲਈ ਤੋਂ ਪਹਿਲਾਂ ਪ੍ਰੈਸ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਮੁੱਖ ਮੰਤਰੀ 11 ਸਾਲ…

ਫਲਾਇੰਗ ਅਫ਼ਸਰ ਡਾ. ਸੁਮੀਤ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ

ਪਟਿਆਲਾ: 18 ਦਸੰਬਰ, 2023 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਸੁਮੀਤ ਕੁਮਾਰ ਨੂੰ ਐਨ.ਸੀ.ਸੀ. ਪ੍ਰੀ- ਕਮਿਸ਼ਨਿੰਗ ਕੋਰਸ ਪੀ.ਆਰ.ਐਨ.ਸੀ. ਜੋ ਕਿ ਆਫ਼ਿਸਰ ਟ੍ਰੇਨਿੰਗ ਅਕੈਡਮੀ, ਕਾਂਪਟੀ ਅਤੇ ਐਸ.ਡੀ.ਪੀ.ਸੀ.- 49 ਜੋ ਕਿ ਏਅਰ ਫੋਰਸ ਸਟੇਸ਼ਨ, ਤਾਂਬਰਮ (ਤਾਮਿਲਨਾਡੂ)…

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰੈਣ ਬਸੇਰਿਆਂ ਦਾ ਜਾਇਜ਼ਾ

ਪਟਿਆਲਾ, 18 ਦਸੰਬਰ 2023 : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੀਤੀ ਰਾਤ ਇੱਥੇ ਖੰਡਾ ਚੌਂਕ ਅਤੇ ਮੰਦਿਰ ਸ੍ਰੀ ਕਾਲੀ ਦੇਵੀ ਨੇੜੇ ਬਣੇ ਆਰਜੀ ਰੈਣ ਬਸੇਰਿਆਂ ਦਾ ਜਾਇਜ਼ਾ ਲਿਆ ਅਤੇ ਠੰਢ ਦੇ ਮੌਸਮ ‘ਚ ਇੱਥੇ ਰਾਤ ਕੱਟ ਰਹੇ ਲੋਕਾਂ…

ਹਰਪਾਲ ਟਿਵਾਣਾ ਸੈਂਟਰ ਆਫ ਪਰਫੋਰਮਿੰਗ ਅਰਟ, ਪਟਿਆਲਾ ਵਿਖੇ 7 ਮਈ 2023 ਨੂੰ ਸ਼ਾਮ 3 ਵਜੇ ਸੰਗੀਤਮਈ ਸ਼ਾਮ “ਚਾਂਦ ਮੇਰਾ ਦਿਲ” ਦਾ ਆਯੋਜਨ

ਪਟਿਆਲਾ (5 ਮਈ 2023): ਸਾਜ਼ ਔਰ ਆਵਾਜ਼ ਕਲੱਬ, ਪਟਿਆਲਾ ਅਤੇ ਨਿਊਜ਼ਲਾਈਨ ਐਕਸਪ੍ਰੈਸ ਅਖ਼ਬਾਰ ਵਲੋ 7 ਮਈ 2023 ਨੂੰ ਸ਼ਾਮ 3 ਵਜੇ ਇਕ ਸੰਗੀਤਮਈ ਸ਼ਾਮ “ਚਾਂਦ ਮੇਰਾ ਦਿਲ” ਦਾ ਆਯੋਜਨ ਹਰਪਾਲ ਟਿਵਾਣਾ ਸੈਂਟਰ ਆਫ ਪਰਫ਼ੋਰਮਿੰਗ ਆਰਟਸ, ਨਾਭਾ ਰੋਡ, ਪਟਿਆਲਾ ਵਿਖੇ ਕੀਤਾ…

ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਦਰਸ਼ਨ ਸਿੰਗਲਾ ਕਤਲ ਕੇਸ ਨੂੰ ਸੁਲਝਾ ਕੇ ਦੋਸ਼ੀ ਕਾਬੂ

ਪਟਿਆਲਾ(5 ਮਈ 2023): ਆਈ.ਜੀ.ਪੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ  ਅਤੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਸਾਂਝੇ ਤੌਰ ’ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.05.2023 ਨੂੰ ਦਰਸ਼ਨ ਕੁਮਾਰ ਸਿੰਗਲਾ ਵਾਸੀ ਸੁਨਾਮ ਦਾ ਨਾਭਾ ਰੋਡ ਤੇ ਗੋਲੀਆਂ ਮਾਰਕੇ ਕਤਲ ਕੀਤਾ…

ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

ਪਟਿਆਲਾ (4 ਮਈ 2023):ਐਸ.ਐਸ.ਪੀ. ਵਰੁਨ ਸ਼ਰਮਾ ਨੇ ਦੱਸਿਆ ਕਿ ਕਪਤਾਨ ਪੁਲਿਸ ਸਿਟੀ ਮੁਹੰਮਦ ਸਰਫ਼ਰਾਜ਼ ਆਲਮ  ਦੀ ਨਿਗਰਾਨੀ ਹੇਠ ਭੈੜੇ ਪੁਰਸ਼ਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਗੁਰਦੇਵ ਸਿੰਘ…

ਗੁਬਾਰੇ ਵੇਚਦੇ 2 ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਸਕੂਲ ‘ਚ ਦਾਖਲ ਕਰਵਾਇਆ

ਪਟਿਆਲਾ, 3 ਮਈ:ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ਵਿਸ਼ੇਸ਼ ਪ੍ਰਾਜੈਕਟ ‘ਮੇਰਾ ਬਚਪਨ’ ਤਹਿਤ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਜਿੱਥੇ ਸਕੂਲ ਆਨ ਵ੍ਹੀਲ ਚਲਾਇਆ ਜਾ ਰਿਹਾ ਹੈ, ਉਥੇ ਹੀ ਸਕੂਲੀ…

ਮੁੱਖ ਮੰਤਰੀ ਨੇ ਰਾਜਪੁਰਾ-ਘਨੌਰ ਵਿਖੇ ਸਟੀਲ ਕੋਟਿੰਗ ਪਲਾਂਟ ਕੀਤਾ ਲੋਕਾਂ ਨੂੰ ਸਮਰਪਿਤ

ਰਾਜਪੁਰਾ (ਪਟਿਆਲਾ), 2 ਮਈ 2023-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ…