ਏਸ਼ੀਅਨ ਗਰੁੱਪ ਆਫ਼ ਕਾਲੇਜਸ, ਪਟਿਆਲਾ ਵਿਖੇ ਪਲੇਸਮੈਂਟ ਕੈਂਪ 21 ਦਸੰਬਰ ਨੂੰ

ਪਟਿਆਲਾ 20 ਦਸੰਬਰ 2023, ਪੰਜਾਬ ਸਰਕਾਰ ਵੱਲੋਂ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਏਸ਼ੀਅਨ ਗਰੁੱਪ ਆਫ਼ ਕਾਲੇਜਸ, ਪਟਿਆਲਾ ਵਿਖੇ ਵੱਖ-ਵੱਖ ਕੰਪਨੀਆਂ ਵੱਲੋਂ ਮਿਤੀ 21 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ…