ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼

ਪਾਤੜਾਂ (ਪਟਿਆਲਾ), 20 ਦਸੰਬਰ 2023:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼ ਕੀਤਾ ਗਿਆ…